ਨਸ਼ੀਲੇ ਪਾਊਡਰ ਸਣੇ ਅੜਿੱਕੇ
Tuesday, Dec 05, 2017 - 01:53 AM (IST)

ਸ਼ੇਰਪੁਰ, (ਅਨੀਸ਼)- ਥਾਣਾ ਸ਼ੇਰਪੁਰ ਦੇ ਪੁਲਸ ਮੁਖੀ ਹਰਸੰਦੀਪ ਸਿੰਘ ਗਿੱਲ ਨੇ ਦੱਸਿਆ ਕਿ ਏ. ਐੈੱਸ. ਆਈ. ਹਰਮੀਤ ਸਿੰਘ ਨੇ ਗੁਰਜੀਤ ਸਿੰਘ ਉਰਫ ਗੋਬਿੰਦਾ ਪੁੱਤਰ ਰਣਧੀਰ ਸਿੰਘ ਵਾਸੀ ਗੁਰਬਖਸ਼ਪੁਰਾ ਤੋਂ 16 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ। ਮੁਲਜ਼ਮ ਨੂੰ ਕਾਬੂ ਕਰ ਕੇ ਕੇਸ ਦਰਜ ਕਰ ਲਿਆ ਗਿਆ ਹੈ।