ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਤੋਂ 16 ਅਕਤੂਬਰ ਤੱਕ ਡਰਾਈ ਡੇ ਘੋਸ਼ਿਤ
Tuesday, Oct 15, 2024 - 05:01 AM (IST)
ਤਰਨਤਾਰਨ (ਰਮਨ) : ਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ ਪਰਮਵੀਰ ਸਿੰਘ, ਆਈ. ਏ. ਐੱਸ., ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਕੀਤੀਆਂ ਗਈਆਂ ਹਦਾਇਤਾਂ ਦੇ ਸਨਮੁੱਖ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਦੀਆਂ ਗ੍ਰਾਮ ਪੰਚਾਇਤਾਂ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ 'ਚ ਮਿਤੀ 15 ਅਕਤੂਬਰ ਤੋਂ 16 ਅਕਤੂਬਰ ਨੂੰ ਸਵੇਰੇ 10:00 ਵਜੇ ਤੱਕ ਡਰਾਈ ਡੇ ਘੋਸ਼ਿਤ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ- ਭਲਕੇ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8