ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਪੂਰੀ ਸੂਚੀ

Saturday, Sep 25, 2021 - 11:36 AM (IST)

ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਪੂਰੀ ਸੂਚੀ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਦੇ ਚੱਲਦਿਆਂ ਹੁਣ 5 ਆਈ. ਏ. ਐਸ. ਅਤੇ 5 ਪੀ. ਸੀ. ਐਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਹੁਕਮਾਂ ਮੁਤਾਬਕ ਆਈ. ਏ. ਐਸ. ਕਮਲ ਕਿਸ਼ੋਰ ਯਾਦਵ, ਤਨੂ ਕਸ਼ੱਯਪ, ਅਮਿਤ ਕੁਮਾਰ, ਸੁਮਿਤ ਜਾਰੰਗਲ ਅਤੇ ਗਿਰੀਸ਼ ਦਿਆਲਨ ਦਾ ਤਬਾਦਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਕੈਦੀਆਂ ਨੂੰ ਦੇਵੇਗੀ ਰਾਹਤ, ਨੋਟੀਫਿਕੇਸ਼ਨ ਜਾਰੀ

ਤਬਦੀਲ ਕੀਤੇ ਗਏ ਪੀ. ਸੀ. ਐਸ. ਅਧਿਕਾਰੀਆਂ 'ਚ ਅਨਮੋਲ ਸਿੰਘ ਧਾਲੀਵਾਲ, ਕਨੂ ਥਿੰਦ, ਉਪਾਧਿਆਏ ਸਿੰਘ ਸਿੱਧੂ, ਮਨਜੀਤ ਸਿੰਘ ਚੀਮਾ ਤੇ ਗੋਪਾਲ ਸਿੰਘ ਸ਼ਾਮਲ ਹਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਨੇ ਪਾਰਟੀ ਦੀ ਮਜ਼ਬੂਤੀ ਲਈ ਚੁੱਕੇ ਕਦਮ, ਕੈਪਟਨ ਹਮਾਇਤੀ ਆਗੂਆਂ ਨੂੰ ਵੀ ਆਪਣੇ ਨਾਲ ਜੋੜਿਆ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News