ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 3 IPS ਅਧਿਕਾਰੀਆਂ ਸਮੇਤ 90 ਡੀ. ਐੱਸ. ਪੀਜ਼ ਦਾ ਤਬਾਦਲਾ

Thursday, Oct 28, 2021 - 09:12 AM (IST)

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 3 IPS ਅਧਿਕਾਰੀਆਂ ਸਮੇਤ 90 ਡੀ. ਐੱਸ. ਪੀਜ਼ ਦਾ ਤਬਾਦਲਾ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਤੌਰ 'ਤੇ ਫੇਰਬਦਲ ਲਗਾਤਾਰ ਜਾਰੀ ਹੈ। ਇਸ ਦੇ ਮੱਦੇਨਜ਼ਰ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਸ 'ਚ ਵੱਡਾ ਫੇਰਬਦਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮੋਹਾਲੀ ਦੇ ਫੇਜ਼-7 ਲਾਈਟ ਪੁਆਇੰਟ ਨੇੜੇ ਖ਼ੌਫ਼ਨਾਕ ਵਾਰਦਾਤ, ਨੌਜਵਾਨ ਨੂੰ ਗੋਲੀ ਮਾਰ ਲੁਟੇਰਿਆਂ ਨੇ ਖੋਹੀ ਕਾਰ

ਇਸ ਫੇਰਬਦਲ ਦੌਰਾਨ 3 ਆਈ. ਪੀ. ਐੱਸ. ਅਫ਼ਸਰਾਂ ਸਮੇਤ 90 ਡੀ. ਐੱਸ. ਪੀ. ਪੱਧਰ ਦੇ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਦੀਵਾਲੀ 'ਤੇ ਪਟਾਕੇ ਵੇਚਣ ਵਾਲੇ ਦੁਕਾਨਦਾਰਾਂ ਲਈ CM ਚੰਨੀ ਨੇ ਜਾਰੀ ਕੀਤੇ ਨਿਰਦੇਸ਼

PunjabKesari

PunjabKesari
PunjabKesari

PunjabKesari

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News