ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 16 IAS ਤੇ 2 ਡੀ. ਸੀਜ਼. ਸਮੇਤ 46 ਅਧਿਕਾਰੀਆਂ ਦੇ ਤਬਾਦਲੇ

Monday, Nov 01, 2021 - 09:00 AM (IST)

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 16 IAS ਤੇ 2 ਡੀ. ਸੀਜ਼. ਸਮੇਤ 46 ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ ਕਰਦੇ ਹੋਏ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਫੇਰਬਦਲ ਤਹਿਤ 16 ਆਈ. ਏ. ਐੱਸ. ਅਧਿਕਾਰੀਆਂ ਅਤੇ 2 ਡੀ. ਸੀਜ਼ ਸਮੇਤ 46 ਅਧਿਕਾਰੀਆਂ ਨੂੰ ਤਬਦੀਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮੁਹੰਮਦ ਮੁਸਤਫ਼ਾ ਨੇ ਆਰੂਸਾ ਆਲਮ ਨੂੰ ਲੈ ਕੇ ਕੀਤਾ ਟਵੀਟ, ਕਹੀਆਂ ਇਹ ਗੱਲਾਂ

ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ ਅਧਿਕਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਗਏ ਸਨ।

ਇਹ ਵੀ ਪੜ੍ਹੋ : ਖੰਡ ਮਿੱਲਾਂ 15 ਨਵੰਬਰ ਤੋਂ ਸ਼ੁਰੂ ਹੋਣਗੀਆਂ, ਮੁੱਖ ਮੰਤਰੀ ਨੇ ਕਿਸਾਨ ਸੰਗਠਨਾਂ ਨੂੰ ਦਿੱਤਾ ਭਰੋਸਾ

ਇਸ ਵਾਰ ਤਬਦੀਲ ਕੀਤੇ ਗਏ ਅਧਿਕਾਰੀਆਂ ਦੀ ਪੂਰੀ ਸੂਚੀ ਇਸ ਤਰ੍ਹਾਂ ਹੈ-

PunjabKesari

PunjabKesari

PunjabKesari

PunjabKesari

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News