ਪੰਜਾਬ 'ਚ IAS ਤੇ PCS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ
Wednesday, May 24, 2023 - 01:36 PM (IST)

ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਸੱਤਾ 'ਚ ਆਉਣ ਤੋਂ ਬਾਅਦ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਲਸ ਅਤੇ ਹੋਰ ਪ੍ਰਸ਼ਾਸਨਿਕ ਮਹਿਕਮਿਆਂ 'ਚ ਵੱਡਾ ਫੇਰਬਦਲ ਕੀਤਾ ਹੈ।
ਇਸ ਦੇ ਮੱਦੇਨਜ਼ਰ ਹੀ ਪੰਜਾਬ ਸਰਕਾਰ ਨੇ ਅੱਜ ਫੇਰਬਦਲ ਕਰਦੇ ਹੋਏ 2 ਆਈ. ਏ. ਐੱਸ. ਅਤੇ ਇਕ ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ-
ਇਹ ਵੀ ਪੜ੍ਹੋ : ਲੁਧਿਆਣਾ 'ਚ ਗੁਆਂਢੀ ਨੇ 11 ਸਾਲਾਂ ਦੀ ਕੁੜੀ ਨਾਲ ਟੱਪੀਆਂ ਹੱਦਾਂ, ਡਰਾ-ਧਮਕਾ ਕੇ ਕੀਤਾ ਜਬਰ-ਜ਼ਿਨਾਹ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ