ਪੰਜਾਬ ਸਰਕਾਰ ਵੱਲੋਂ 4 IAS ਤੇ 34 PCS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਪੂਰੀ ਸੂਚੀ

Friday, Jun 02, 2023 - 11:18 AM (IST)

ਪੰਜਾਬ ਸਰਕਾਰ ਵੱਲੋਂ 4 IAS ਤੇ 34 PCS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਪੂਰੀ ਸੂਚੀ

ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਵੱਲੋਂ ਅਹਿਮ ਫ਼ੈਸਲਾ ਲੈਂਦੇ ਹੋਏ ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਨੇ 38 ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਫ਼ਸਰਾਂ ਨੂੰ ਤਬਦੀਲ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜੋ ਕਿ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।

ਇਹ ਵੀ ਪੜ੍ਹੋ : CM ਮਾਨ ਦਾ ਕੇਂਦਰ ਦੀ ਜ਼ੈੱਡ ਪਲੱਸ ਸਕਿਓਰਟੀ ਲੈਣ ਤੋਂ ਇਨਕਾਰ! ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖੀ ਚਿੱਠੀ

ਜਿਨ੍ਹਾਂ ਅਧਿਕਾਰੀਆਂ ਨੂੰ ਤਬਦੀਲ ਕੀਤਾ ਗਿਆ ਹੈ, ਉਨ੍ਹਾਂ ਦੀ ਪੂਰੀ ਸੂਚੀ ਇਸ ਤਰ੍ਹਾਂ ਹੈ-

PunjabKesari
PunjabKesari
PunjabKesari

PunjabKesari

ਇਹ ਵੀ ਪੜ੍ਹੋ : ਚੋਰਾਂ ਨੂੰ ਪੁੱਛਗਿੱਛ ਲਈ ਲਿਜਾ ਰਹੀ ਸੀ ਪੁਲਸ, ਜਿਵੇਂ ਹੀ ਪੁਲ ਆਇਆ ਤਾਂ ਫਿਲਮੀ ਸਟਾਈਲ 'ਚ ਕਰ'ਤਾ ਕਾਂਡ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News