ਪੰਜਾਬ ਸਰਕਾਰ ਵੱਲੋਂ 2 IAS ਤੇ 5 PCS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਪੂਰੀ ਸੂਚੀ

06/08/2023 4:06:11 PM

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਮਹਿਕਮਿਆਂ 'ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਅੱਜ 7 ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਅਗਲੀ ਕੈਬਨਿਟ ਮੀਟਿੰਗ ਹੁਣ ਇਸ ਜ਼ਿਲ੍ਹੇ 'ਚ ਹੋਵੇਗੀ, CM ਮਾਨ ਨੇ ਕੀਤਾ ਟਵੀਟ

ਤਬਦੀਲ ਕੀਤੇ ਗਏ ਅਧਿਕਾਰੀਆਂ 'ਚੋਂ 2 ਆਈ. ਏ. ਐੱਸ. ਅਧਿਕਾਰੀ, ਜਦੋਂ ਕਿ 5 ਪੀ. ਸੀ. ਐੱਸ. ਅਧਿਕਾਰੀ ਸ਼ਾਮਲ ਹਨ। ਇਨ੍ਹਾਂ ਦਾ ਵੇਰਵਾ ਇਸ ਤਰ੍ਹਾਂ ਹੈ-
ਇਹ ਵੀ ਪੜ੍ਹੋ : CM ਮਾਨ ਦੇ ਜਵਾਬ 'ਤੇ ਨਵਜੋਤ ਸਿੱਧੂ ਦੀ ਐਂਟਰੀ, ਬੀਬੀ ਸਿੱਧੂ ਨੇ ਵੀ ਕੀਤਾ ਟਵੀਟ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News