ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਸਣੇ ਵੱਡੇ ਪੱਧਰ 'ਤੇ ਤਬਾਦਲੇ, ਪੜ੍ਹੋ ਕਿਹੜੇ ਅਧਿਕਾਰੀ ਹੋਏ ਤਬਦੀਲ

Wednesday, Aug 09, 2023 - 04:02 PM (IST)

ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਸਣੇ ਵੱਡੇ ਪੱਧਰ 'ਤੇ ਤਬਾਦਲੇ, ਪੜ੍ਹੋ ਕਿਹੜੇ ਅਧਿਕਾਰੀ ਹੋਏ ਤਬਦੀਲ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ 'ਚ ਫੇਰਬਦਲ ਦਾ ਦੌਰ ਲਗਾਤਾਰ ਜਾਰੀ ਹੈ। ਇਸ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਹੁਣ ਪੁਲਸ ਵਿਭਾਗ 'ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਦਰਮਿਆਨ ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪਤੀ ਨਾਲ ਲੜ ਕੇ ਆਈ ਔਰਤ ਚੜ੍ਹ ਗਈ ਬੇਗਾਨੇ ਬੰਦੇ ਦੇ ਹੱਥੇ, ਵਿਚੋਲਣ ਖੇਡ ਗਈ ਗੰਦੀ ਖੇਡ

ਇਸ ਦੇ ਨਾਲ ਹੀ 2 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਵੀ ਤਬਾਦਲੇ ਕੀਤੇ ਗਏ ਹਨ। ਇਨ੍ਹਾਂ 'ਚ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਸਨਿਆਮ ਅਗਰਵਾਲ ਅਤੇ ਮਾਨਸਾ ਦੇ ਡਿਪਟੀ ਕਮਿਸ਼ਨਰ ਰਿਸ਼ੀ ਪਾਲ ਸਿੰਘ ਸ਼ਾਮਲ ਹਨ। ਜਿਨ੍ਹਾਂ ਬਾਕੀ ਅਧਿਕਾਰੀਆਂ ਨੂੰ ਤਬਦੀਲ ਕੀਤਾ ਗਿਆ ਹੈ, ਉਨ੍ਹਾਂ ਦੀ ਪੂਰੀ ਸੂਚੀ ਇਸ ਤਰ੍ਹਾਂ ਹੈ-
ਇਹ ਵੀ ਪੜ੍ਹੋ : ਧੀ ਦੇ ਸਹੁਰੇ ਘਰੋਂ ਆਏ ਫੋਨ ਨੇ ਚੀਰ ਛੱਡੀਆਂ ਆਂਦਰਾਂ, ਮਾਪਿਆਂ ਦੀਆਂ ਧਾਹਾਂ ਸੁਣ ਹਰ ਕਿਸੇ ਦਾ ਪਸੀਜਿਆ ਦਿਲ

PunjabKesari
PunjabKesari

PunjabKesariਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News