ਅਹਿਮ ਖ਼ਬਰ : ''ਚੰਡੀਗੜ੍ਹ'' ''ਚ 26 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

Saturday, Sep 24, 2022 - 03:23 PM (IST)

ਅਹਿਮ ਖ਼ਬਰ : ''ਚੰਡੀਗੜ੍ਹ'' ''ਚ 26 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ (ਹਾਂਡਾ) : ਚੰਡੀਗੜ੍ਹ 'ਚ 26 ਸਤੰਬਰ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਮਹਾਰਾਜ ਅਗਰਸੇਨ ਜੈਯੰਤੀ ਮੌਕੇ ਕੀਤੀ ਗਈ ਹੈ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਵਿਆਹ ਦੀਆਂ ਖੁਸ਼ੀਆਂ ਉਮਰ ਭਰ ਦੇ ਰੋਣੇ 'ਚ ਬਦਲੀਆਂ, ਘੋੜੀ ਚੜ੍ਹਨ ਤੋਂ ਪਹਿਲਾਂ ਜਹਾਨੋਂ ਤੁਰ ਗਿਆ ਜਵਾਨ ਪੁੱਤ

ਇਸ ਦੇ ਤਹਿਤ ਚੰਡੀਗੜ੍ਹ 'ਚ 26 ਤਾਰੀਖ਼ ਨੂੰ ਸਾਰੇ ਸਿੱਖਿਆ ਸੰਸਥਾਨ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News