ਪੰਜਾਬ 'ਚ ਇਸ ਤਾਰੀਖ਼ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

Thursday, Dec 14, 2023 - 11:44 AM (IST)

ਪੰਜਾਬ 'ਚ ਇਸ ਤਾਰੀਖ਼ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

ਚੰਡੀਗੜ੍ਹ : ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ’ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਆਖਿਆ ਗਿਆ ਹੈ ਕਿ ਸ਼ਹੀਦ ਸਭਾ ਨੂੰ ਮੁੱਖ ਰੱਖਦਿਆਂ 28-12-2023 (ਵੀਰਵਾਰ) ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਰਹੱਦੀ ਇਲਾਕਿਆਂ ’ਚ ਡਰੱਗ ਤਸਕਰੀ ਸਬੰਧੀ ਹਾਈਕੋਰਟ ਨੇ ਲਿਆ ਨੋਟਿਸ, ਮੰਗੀ ਰਿਪੋਰਟ

ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਬੰਬ ਵਾਂਗ ਫਟਿਆ ਪ੍ਰੈੱਸ਼ਰ ਕੁੱਕਰ, ਮੌਕੇ 'ਤੇ ਪਿਆ ਚੀਕ-ਚਿਹਾੜਾ, CCTV 'ਚ ਕੈਦ ਹੋਇਆ ਖ਼ੌਫ਼ਨਾਕ ਮੰਜ਼ਰ (ਵੀਡੀਓ)

ਦੱਸ ਦੇਈਏ ਕਿ ਸ਼ਹੀਦ ਸਭਾ 28 ਦਸੰਬਰ ਨੂੰ ਸ਼ੁਰੂ ਹੋਵੇਗੀ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿਚ ਸਰਕਾਰੀ ਛੁੱਟੀ ਐਲਾਨੀ ਹੈ।
PunjabKesari

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News