ਪੰਜਾਬ ਭਰ ਵਿਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ

Wednesday, Jun 19, 2024 - 06:29 PM (IST)

ਪੰਜਾਬ ਭਰ ਵਿਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ : ਪੰਜਾਬ ਵਿਚ 22 ਜੂਨ ਦਿਨ ਸ਼ਨੀਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ 22 ਜੂਨ ਨੂੰ ਕਬੀਰ ਜੈਯੰਤੀ ਹੈ। ਪੰਜਾਬ ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਨ ਛੁੱਟੀ ਐਲਾਨੀ ਹੋਈ ਹੈ। ਦੱਸਣਯੋਗ ਹੈ ਕਿ ਅੱਤ ਦੀ ਗਰਮੀ ਕਾਰਣ ਪੰਜਾਬ ਭਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਪਹਿਲਾਂ ਹੀ ਛੁੱਟੀਆਂ ਕੀਤੀਆਂ ਹੋਈਆਂ ਹਨ। 

PunjabKesari


author

Gurminder Singh

Content Editor

Related News