ਪੰਜਾਬ ਭਰ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਦਫ਼ਤਰ ਤੇ ਹੋਰ ਅਦਾਰੇ
06/09/2024 12:00:03 PM
![](https://static.jagbani.com/multimedia/2024_6image_11_59_43871341325.jpg)
ਚੰਡੀਗੜ੍ਹ : ਪੰਜਾਬ ਵਿਚ 10 ਜੂਨ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ 10 ਜੂਨ ਨੂੰ ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ, ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਇਹ ਖ਼ਬਰ
ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਨ ਛੁੱਟੀ ਐਲਾਨੀ ਹੋਈ ਹੈ। ਦੱਸਣਯੋਗ ਹੈ ਕਿ ਅੱਤ ਦੀ ਗਰਮੀ ਕਾਰਣ ਪੰਜਾਬ ਭਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਪਹਿਲਾਂ ਹੀ ਛੁੱਟੀਆਂ ਕੀਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ : ਮੋਗਾ 'ਚ ਖ਼ੌਫ਼ਨਾਕ ਵਾਰਦਾਤ, ਕਲਯੁਗੀ ਪੁੱਤ ਨੇ ਮਾਂ 'ਤੇ ਪੈਟਰੋਲ ਪਾ ਕੇ ਲਾਈ ਅੱਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8