ਹੁਸ਼ਿਆਰਪੁਰ : ਗੜ੍ਹਦੀਵਾਲ ''ਚ ਗੈਂਗਵਾਰ, ਬਜ਼ੁਰਗ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨਿਆ

Wednesday, Dec 06, 2017 - 09:34 AM (IST)

ਹੁਸ਼ਿਆਰਪੁਰ : ਗੜ੍ਹਦੀਵਾਲ ''ਚ ਗੈਂਗਵਾਰ, ਬਜ਼ੁਰਗ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨਿਆ

ਹੁਸ਼ਿਆਰਪੁਰ (ਵਰਿੰਦਰ) : ਜ਼ਿਲੇ 'ਚ ਪੈਂਦੇ ਗੜ੍ਹਦੀਵਾਲ 'ਚ ਬੁੱਧਵਾਰ ਸਵੇਰੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਬਜ਼ੁਰਗ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਜਾਣਕਾਰੀ ਮੁਤਾਬਕ 60 ਸਾਲਾ ਬਜ਼ੁਰਗ ਸਵੇਰੇ ਇਕ ਦੁਕਾਨ 'ਤੇ ਦੁੱਧ ਦੇ ਕੇ ਘਰ ਵਾਪਸ ਜਾ ਰਿਹਾ ਸੀ ਕਿ ਰਸਤੇ 'ਚ ਹੀ ਉਸ ਨੂੰ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਫਿਲਹਾਲ ਇਹ ਮਾਮਲਾ ਗੈਂਗਵਾਰ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ। 


Related News