ਸੁਖਬੀਰ ਬਾਦਲ ਨੇ ਪਰਿਵਾਰ ਨਾਲ ਤਸਵੀਰ ਕੀਤੀ ਸਾਂਝੀ, ਦੀਵਾਲੀ ਦੀਆਂ ਦਿੱਤੀਆਂ ਮੁਬਾਰਕਾਂ
Monday, Oct 24, 2022 - 05:01 PM (IST)

ਸ਼ੇਰਪੁਰ (ਅਨੀਸ਼ ਗਰਗ) : ਦੀਵਾਲੀ ਦਾ ਤਿਉਹਾਰ ਅੱਜ ਪੂਰੇ ਦੇਸ਼ ਅੰਦਰ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਰਿਵਾਰ ਨਾਲ ਤਸਵੀਰ ਸਾਂਝੀ ਕੀਤੀ ਹੈ, ਜਿਸ ’ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਬਾਦਲ ਦੇ ਦੋਵੇਂ ਬੱਚੇ ਮੌਜੂਦ ਹਨ। ਇਸ ਮੌਕੇ ਉਨ੍ਹਾਂ ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
ਇਹ ਖ਼ਬਰ ਵੀ ਪੜ੍ਹੋ : ਮੰਤਰੀ ਸਰਾਰੀ ਦਾ ਵਿਰੋਧੀ ਪਾਰਟੀਆਂ ’ਤੇ ਵੱਡਾ ਹਮਲਾ, ‘ਮੈਨੂੰ ਬਦਨਾਮ ਕਰਨ ਲਈ ਅਪਣਾਇਆ ਹਰ ਘਟੀਆ ਹੱਥਕੰਡਾ’