ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਗ੍ਰਿਫਤਾਰ
Sunday, Jul 08, 2018 - 07:35 AM (IST)

ਮੋਗਾ, (ਅਾਜ਼ਾਦ)- ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਪ੍ਰੇਮ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਮਸੀਤਾਂ ਕੋਲ ਸਰਬਜੀਤ ਸਿੰਘ ਨਿਵਾਸੀ ਪਿੰਡ ਸ਼ੇਰਪੁਰ ਤਾਇਬਾਂ ਨੂੰ ਗ੍ਰਿਫਤਾਰ ਕਰਕੇ ਉਸਦੇ ਕੋਲੋਂ 100 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।