ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

Friday, Sep 29, 2017 - 03:10 AM (IST)

ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

ਫਗਵਾੜਾ, (ਜਲੋਟਾ)— ਪੁਲਸ ਥਾਣਾ ਸਿਟੀ ਵਲੋਂ ਸਥਾਨਕ ਮਾਡਲ ਟਾਊਨ ਇਲਾਕੇ ਵਿਚ ਚੈਕਿੰਗ ਦੌਰਾਨ ਇਕ ਨੌਜਵਾਨ, ਜਿਸਦੀ ਪਛਾਣ ਸੰਜੀਵ ਕੁਮਾਰ ਉਰਫ ਹੈਪੀ ਪੁੱਤਰ ਅਮਰਨਾਥ ਵਾਸੀ ਗੁਰੂ ਨਾਨਕਪੁਰਾ ਫਗਵਾੜਾ ਦੇ ਰੂਪ ਵਿਚ ਹੋਈ ਹੈ, ਨੂੰ ਕਰੀਬ 9 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ ਕਰਨ ਦੀ ਸੂਚਨਾ ਮਿਲੀ ਹੈ। ਪੁਲਸ ਨੇ ਸੰਜੀਵ ਦੇ ਖਿਲਾਫ ਐਕਸਾਈਜ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਹੈ।


Related News