ਪੁਲਸ ਨੇ 300 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੂੰ ਕੀਤਾ ਕਾਬੂ

Thursday, Nov 23, 2017 - 04:39 PM (IST)

ਪੁਲਸ ਨੇ 300 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੂੰ ਕੀਤਾ ਕਾਬੂ

ਤਲਵੰਡੀ ਭਾਈ (ਗੁਲਾਟੀ) - ਪੁਲਸ ਨੇ ਨਸ਼ਾਂ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਕੋਲੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਮੌਕੇ ਏ. ਐਸ. ਆਈ. ਜੁਗਰਾਜ ਸਿੰਘ ਨੇ ਦੱਸਿਆ ਕਿ ਫ਼ਿਰੋਜ਼ਸਾਹ ਰਕਬੇ 'ਚ ਦੋਸ਼ੀ ਜਰਕਨਦੀਪ ਸਿੰਘ ਕੋਲੋ 300 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ ਕਾਬੂ ਕੀਤਾ ਗਿਆ। ਪੁਲਸ ਨੇ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News