22 ਗ੍ਰਾਮ ਨਸ਼ੀਲੇ ਪਦਾਰਥਾਂ ਸਮੇਤ ਤਸਕਰ ਕਾਬੂ
Sunday, Jul 01, 2018 - 05:56 PM (IST)
ਜਲੰਧਰ (ਮਹੇਸ਼)— ਨਸ਼ਿਆਂ ਖਿਲਾਫ ਵਿੱਢੀ ਗਈ ਮਹਿੰਮ ਦੇ ਤਹਿਤ ਜੰਡੂਸਿੰਘਾਂ ਪੁਲਸ ਵੱਲੋਂ 22 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਤਸਕਰ ਨੂੰ ਕਾਬੂ ਕੀਤਾ ਗਿਆ। ਕਾਬੂ ਕੀਤੇ ਗਏ ਵਿਅਕਤੀ ਕੋਲੋਂ ਪੁਲਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਨਸ਼ੀਲਾ ਪਦਾਰਥ ਕਿੱਥੇ ਲੈ ਕੇ ਜਾ ਰਿਹਾ ਸੀ।
