ਸਮਰਾਲਾ ''ਚ ਸ਼ਾਮ 7.30 ਵਜੇ ਦੁਕਾਨਾਂ ਬੰਦ ਕਰਨ ਦੇ ਹੁਕਮ ਜਾਰੀ

Friday, May 09, 2025 - 06:01 PM (IST)

ਸਮਰਾਲਾ ''ਚ ਸ਼ਾਮ 7.30 ਵਜੇ ਦੁਕਾਨਾਂ ਬੰਦ ਕਰਨ ਦੇ ਹੁਕਮ ਜਾਰੀ

ਸਮਰਾਲਾ (ਗਰਗ ਬੰਗੜ) : ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਸਥਾਨਕ ਪ੍ਰਸ਼ਾਸਨ ਵੱਲੋਂ ਸ਼ਹਿਰ ਦੀਆਂ ਦੁਕਾਨਾਂ ਅਤੇ ਸਾਰੇ ਕਾਰੋਬਾਰੀ ਅਤੇ ਹੋਰ ਅਦਾਰੇ ਸ਼ਾਮ ਨੂੰ 7.30 ਵਜੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਪ ਮੰਡਲ ਮੈਜਿਸਟ੍ਰੇਟ ਵੱਲੋਂ ਜਾਰੀ ਕੀਤੇ ਹੁਕਮ ਅੱਜ 9 ਮਈ ਤੋਂ ਅਗਲੇ ਹੁਕਮਾਂ ਤੱਕ ਲਾਗੂ ਹੋਣਗੇ।

ਇਹ ਵੀ ਪੜ੍ਹੋ : ਮੋਹਾਲੀ 'ਚ ਰਾਤ 8 ਵਜੇ ਤੋਂ ਬਾਅਦ ਬਜ਼ਾਰ ਬੰਦ ਕਰਨ ਦੇ ਹੁਕਮ, ਪੁਲਸ ਕਰ ਰਹੀ ANNOUNCEMENT

ਇਸ ਦੌਰਾਨ ਪ੍ਰਸ਼ਾਸਨ ਵੱਲੋਂ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀਆਂ ਦੁਕਾਨਾਂ ਤੇ ਕਾਰੋਬਾਰਾਂ ਨੂੰ ਬੰਦ ਕਰਨ ਸਮੇਂ ਸਾਰੀਆਂ ਲਾਈਟਾਂ ਨੂੰ ਵੀ ਮੁਕੰਮਲ ਤੌਰ 'ਤੇ ਬੰਦ ਕੀਤੇ ਜਾਣ ਨੂੰ ਯਕੀਨੀ ਬਣਾਉਣ।
ਇਹ ਵੀ ਪੜ੍ਹੋ : ਜੰਗ ਦੇ ਮਾਹੌਲ ਵਿਚਾਲੇ ਚੰਡੀਗੜ੍ਹ 'ਚ ਨਵੀਂ ਐਡਵਾਈਜ਼ਰੀ ਜਾਰੀ, ਹੁਣ 7 ਵਜੇ ਤੋਂ ਬਾਅਦ...

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Babita

Content Editor

Related News