ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿਸਤਾਨ, ਸਰਹੱਦ ਪਾਰੋਂ ਮੁੜ ਭੇਜਿਆ ਡ੍ਰੋਨ

Thursday, Jun 22, 2023 - 09:36 PM (IST)

ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿਸਤਾਨ, ਸਰਹੱਦ ਪਾਰੋਂ ਮੁੜ ਭੇਜਿਆ ਡ੍ਰੋਨ

ਚੋਗਾਵਾਂ (ਹਰਜੀਤ)-ਗੁਆਂਢੀ ਮੁਲਕ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਚਵਿੰਡਾ ਕਲਾਂ ਤੋਂ ਇਕ ਪਾਕਿਸਤਾਨੀ ਡਰੋਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਖ਼ਬਰ ਵੀ ਪੜ੍ਹੋ : ਪੁਰਾਣੇ ਦਿਨ ਯਾਦ ਕਰਦਿਆਂ ਬੋਲੇ PM ਮੋਦੀ, ‘30 ਸਾਲ ਪਹਿਲਾਂ ਆਇਆ ਸੀ ਅਮਰੀਕਾ, ਬਾਹਰੋਂ ਦੇਖਿਆ ਵ੍ਹਾਈਟ ਹਾਊਸ’

PunjabKesari

ਪ੍ਰਾਪਤ ਜਾਣਕਾਰੀ ਅਨੁਸਾਰ ਚਰੀ ਦੇ ਖੇਤ ’ਚ ਇਕ ਡਰੋਨ ਦੀ ਸੂਚਨਾ ਜਦੋਂ ਪੁਲਸ ਥਾਣਾ ਲੋਪੋਕੇ ਨੂੰ ਮਿਲੀ ਤਾਂ ਡੀ. ਐੱਸ. ਪੀ. ਪ੍ਰਵੇਸ਼ ਚੋਪੜਾ ਅਤੇ ਐੱਸ. ਐੱਚ. ਓ. ਹਰਪਾਲ ਸਿੰਘ ਸੋਹੀ ਭਾਰੀ ਪੁਲਸ ਫੋਰਸ ਸਮੇਤ ਘਟਨਾ ਸਥਾਨ ’ਤੇ ਪੁੱਜੇ ਅਤੇ ਡਰੋਨ ਨੂੰ ਬਰਾਮਦ ਕਰ ਲਿਆ ਅਤੇ ਛਾਣਬੀਣ ਸ਼ੁਰੂ ਕਰ ਦਿੱਤੀ।

ਇਹ ਖ਼ਬਰ ਵੀ ਪੜ੍ਹੋ : ਬਿਜਲੀ ਦੀ ਸਪਲਾਈ ਨੂੰ ਲੈ ਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦਾ ਅਹਿਮ ਬਿਆਨ


author

Manoj

Content Editor

Related News