ਭਾਰਤੀ ਸਰਹੱਦ ’ਚ ਘੁੰਮਦਾ ਪਾਕਿ ਨਾਗਰਿਕ BSF ਨੇ ਕੀਤਾ ਕਾਬੂ, ਤਿੰਨ ID ਕਾਰਡ ਤੇ ਇਹ ਸਾਮਾਨ ਹੋਇਆ ਬਰਾਮਦ

Friday, Mar 08, 2024 - 12:14 PM (IST)

ਭਾਰਤੀ ਸਰਹੱਦ ’ਚ ਘੁੰਮਦਾ ਪਾਕਿ ਨਾਗਰਿਕ BSF ਨੇ ਕੀਤਾ ਕਾਬੂ, ਤਿੰਨ ID ਕਾਰਡ ਤੇ ਇਹ ਸਾਮਾਨ ਹੋਇਆ ਬਰਾਮਦ

ਅੰਮ੍ਰਿਤਸਰ (ਨੀਰਜ)- ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਇਕ ਹੋਰ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਭਾਰਤੀ ਸਰਹੱਦ ਵਿਚ ਘੁੰਮ ਰਿਹਾ ਸੀ। ਪਾਕਿਸਤਾਨ ਨਾਗਰਿਕ ਤੋਂ ਤਿੰਨ ਵੱਖ-ਵੱਖ ਆਈ. ਕਾਰਡ, ਇਕ ਮੋਬਾਈਲ, ਇਕ ਹੈੱਡਫੋਨ ਅਤੇ ਕੁਝ ਭਾਰਤੀ ਕਰੰਸੀ ਬਰਾਮਦ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਪਤਨੀ ਨੂੰ ਸ਼ਰੀਕੇ 'ਚ ਰਹਿੰਦਾ ਵਿਅਕਤੀ ਕਰਦਾ ਸੀ ਪ੍ਰੇਸ਼ਾਨ, ਦੁਖੀ ਹੋ ਪਤੀ ਨੇ ਚੁੱਕਿਆ ਖੌਫ਼ਨਾਕ ਕਦਮ

ਇਹ ਨਾਗਰਿਕ ਕਿਵੇਂ ਭਾਰਤੀ ਸਰਹੱਦ ਵਿਚ ਦਾਖ਼ਲ ਹੋਇਆ ਅਤੇ ਕਿਹੜੇ ਇਰਾਦੇ ਨਾਲ ਆਇਆ ਸੀ। ਇਸ ਦੀ ਜਾਂਚ ਬੀ. ਐੱਸ. ਐੱਫ. ਵਲੋਂ ਪੁਲਸ ਨੂੰ ਸੌਂਪ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਇਕ ਦਿਨ ਪਹਿਲਾਂ ਵੀ ਬੀ. ਐੱਸ. ਐੱਫ. ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ : ਮਹਾਸ਼ਿਵਰਾਤਰੀ ਮਨਾਉਣ ਲਈ ਭਾਰਤ ਤੋਂ 62 ਹਿੰਦੂ ਸ਼ਰਧਾਲੂ ਪਹੁੰਚੇ ਪਾਕਿਸਤਾਨ, ਇਨ੍ਹਾਂ ਸਥਾਨਾਂ ਦੇ ਵੀ ਕਰਨਗੇ ਦਰਸ਼ਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News