ਪੰਜਾਬ 'ਚ ਫਿਰ ਪਾਕਿਸਤਾਨ ਦੀ ਨਾਪਾਕ ਕੋਸ਼ਿਸ਼, BSF ਨੇ ਡਿਗਾਇਆ ਇਕ ਹੋਰ ਡਰੋਨ (ਤਸਵੀਰਾਂ)

Monday, May 29, 2023 - 09:54 AM (IST)

ਪੰਜਾਬ 'ਚ ਫਿਰ ਪਾਕਿਸਤਾਨ ਦੀ ਨਾਪਾਕ ਕੋਸ਼ਿਸ਼, BSF ਨੇ ਡਿਗਾਇਆ ਇਕ ਹੋਰ ਡਰੋਨ (ਤਸਵੀਰਾਂ)

ਅੰਮ੍ਰਿਤਸਰ (ਨੀਰਜ) : ਇੱਥੇ ਬੀ. ਐੱਸ. ਐੱਫ. ਅੰਮ੍ਰਿਤਸਰ ਦੀ ਟੀਮ ਨੇ ਸਰਹੱਦੀ ਪਿੰਡ ਧਨੌਆਂ 'ਚ ਇਕ ਹੋਰ ਪਾਕਿਸਤਾਨੀ ਡਰੋਨ ਨੂੰ ਡਿਗਾ ਦਿੱਤਾ ਹੈ। ਜਾਣਕਾਰੀ ਮੁਤਾਬਕ ਇਸ ਪਿੰਡ 'ਚ ਇਹ 12ਵਾਂ ਡਰੋਨ ਹੈ, ਜਿਸ ਨੂੰ ਬੀ. ਐੱਸ. ਐੱਫ. ਨੇ ਡਿਗਾਇਆ ਹੈ।

ਇਹ ਵੀ ਪੜ੍ਹੋ : ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਹੋਵੇਗੀ ਆਸਾਨ, ਜ਼ਿਲ੍ਹਾ ਮਜਿਸਟ੍ਰੇਟ ਨੂੰ ਹੁਕਮ ਜਾਰੀ ਕਰਨ ਦੀਆਂ ਮਿਲੀਆਂ ਸ਼ਕਤੀਆਂ

PunjabKesari

ਇਸ ਤੋਂ ਪਹਿਲਾਂ ਸ਼ਨੀਵਾਰ ਦਾ ਰਾਤ 27 ਮਈ ਨੂੰ ਬੀ. ਐੱਸ. ਐੱਫ. ਨੇ ਡਰੋਨ ਨੂੰ ਡਿਗਾਇਆ ਸੀ ਅਤੇ ਇਸ ਦੇ ਨਾਲ ਹੀ ਇਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

PunjabKesari
PunjabKesari
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ Yellow ਅਲਰਟ ਜਾਰੀ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਵੱਡੀ Update
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News