ਪੰਜਾਬ 'ਚ ਫਿਰ ਪਾਕਿਸਤਾਨ ਦੀ ਨਾਪਾਕ ਕੋਸ਼ਿਸ਼, BSF ਨੇ ਸੁੱਟਿਆ ਇਕ ਹੋਰ ਡਰੋਨ

Thursday, Jun 08, 2023 - 10:12 AM (IST)

ਪੰਜਾਬ 'ਚ ਫਿਰ ਪਾਕਿਸਤਾਨ ਦੀ ਨਾਪਾਕ ਕੋਸ਼ਿਸ਼, BSF ਨੇ ਸੁੱਟਿਆ ਇਕ ਹੋਰ ਡਰੋਨ

ਅੰਮ੍ਰਿਤਸਰ (ਨੀਰਜ) : ਭਾਰਤੀ ਖੇਤਰ 'ਚ ਰੋਜ਼ਾਨਾ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਡਰੋਨ ਭੇਜਣ ਦੀਆਂ ਗਤੀਵਿਧੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸੇ ਤਹਿਤ ਪਾਕਿਸਤਾਨ ਵੱਲੋਂ ਇਕ ਹੋਰ ਡਰੋਨ ਭਾਰਤੀ ਖੇਤਰ 'ਚ ਦਾਖ਼ਲ ਹੋਇਆ।

ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ

ਬੀ. ਐੱਸ. ਐੱਫ. ਨੇ ਇੱਥੇ ਪੀ. ਓ. ਪੀ. ਬਣੀ ਰਾਜਪੂਤਾਨਾ 'ਚ ਇਸ ਡਰੋਨ ਨੂੰ ਸੁੱਟ ਦਿੱਤਾ। ਇਸ ਤੋਂ ਪਹਿਲਾਂ ਵੀ ਲਗਾਤਾਰ ਪਾਕਿਸਤਾਨ ਵੱਲੋਂ ਭਾਰਤੀ ਖੇਤਰ 'ਚ ਡਰੋਨ ਭੇਜੇ ਜਾਣ ਦੀਆਂ ਖ਼ਬਰਾਂ ਲਗਾਤਾਰ ਆ ਰਹੀਆਂ ਹਨ।
ਇਹ ਵੀ ਪੜ੍ਹੋ : 'ਦੂਜੀ ਪਤਨੀ' ਵਾਲੇ ਬਿਆਨ 'ਤੇ CM ਮਾਨ ਦਾ ਕਰਾਰਾ ਜਵਾਬ, ਵੀਡੀਓ 'ਚ ਦੇਖੋ ਕਿਵੇਂ ਘੇਰੇ ਵਿਰੋਧੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News