ਸਰਹੱਦੀ  ਪਿੰਡ 'ਚ ਦਾਖ਼ਲ ਹੋਇਆ ਪਾਕਿਸਤਾਨੀ ਵਿਅਕਤੀ, BSF ਨੇ ਕਾਬੂ ਕਰ ਕੀਤਾ...

Friday, May 30, 2025 - 11:10 AM (IST)

ਸਰਹੱਦੀ  ਪਿੰਡ 'ਚ ਦਾਖ਼ਲ ਹੋਇਆ ਪਾਕਿਸਤਾਨੀ ਵਿਅਕਤੀ, BSF ਨੇ ਕਾਬੂ ਕਰ ਕੀਤਾ...

ਬਮਿਆਲ(ਹਰਜਿੰਦਰ ਸਿੰਘ ਗੋਰਾਇਆ)- ਭਾਰਤ ਪਾਕਿਸਤਾਨ ਸਰਹੱਦ ਦੇ ਬਮਿਆਲ ਸੈਕਟਰ ਦੇ ਅਧੀਨ ਆਉਂਦੇ ਪਿੰਡ ਸਿੰਬਲ ਕੁੱਲੀਆ ਨਜ਼ਦੀਕ  ਬੀ.ਐੱਸ.ਐੱਫ ਵੱਲੋਂ ਇਕ ਪਾਕਿਸਤਾਨੀ ਵਿਅਕਤੀ ਨੂੰ ਸਰਹੱਦ ਨੇੜੇ ਦਾਖਲ ਹੋਣ ਦੀ ਕੋਸ਼ਿਸ਼ ਦੌਰਾਨ ਕਾਬੂ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ  ਹੈ। ਜੋ ਕਿ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਘੁੰਮ ਰਿਹਾ ਸੀ, ਜਿਸ ਨੂੰ ਬੀ. ਐੱਸ. ਐੱਫ. ਨੇ ਕਾਬੂ ਕਰ ਲਿਆ ।

ਇਹ ਵੀ ਪੜ੍ਹੋ-  ਪੰਜਾਬ ਦੇ ਇਸ ਸਰਹੱਦੀ ਪਿੰਡ 'ਚ ਜਾਰੀ ਹੋਏ ਵੱਡੇ ਹੁਕਮ, ਲੱਗੀਆਂ ਵੱਡੀਆਂ ਪਾਬੰਦੀਆਂ

ਸੀਮਾ ਸੁਰੱਖਿਆ  ਬਲ ਵੱਲੋਂ ਆਪਣੇ ਤੌਰ 'ਤੇ ਇਸ ਦੀ ਪੁੱਛਗਿੱਛ ਕਰਨ ਤੋਂ ਉਪਰੰਤ  ਨਰੋਟ ਜੈਮਲ ਸਿੰਘ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ । ਪੁਲਸ ਵੱਲੋਂ ਜਾਂਚ ਪੜਤਾਲ ਕਰਨ ਉਪਰੰਤ ਇਸ ਵਿਅਕਤੀ ਖਿਲਾਫ ਵੱਖ-ਵੱਖ ਧਾਰਾ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News