ਸਪੀਕਰ ਕੁਲਤਾਰ ਸਿੰਘ ਸੰਧਵਾਂ 19 ਨਵੰਬਰ ਨੁੰ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਚੁਕਾਉਣਗੇ ਸਹੁੰ

Monday, Nov 18, 2024 - 04:04 AM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ 19 ਨਵੰਬਰ ਨੂੰ ਸਹੁੰ ਚੁਕਾਉਣਗੇ।

ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਚੁਣੇ ਗਏ ਪੰਚਾਇਤ ਮੈਬਰਾਂ/ਪੰਚਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ 19 ਨਵੰਬਰ, 2024 ਨੂੰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਪੀਕਰ ਸੰਧਵਾਂ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਨਵੇਂ ਪੰਚਾਇਤ ਮੈਂਬਰਾਂ ਨੂੰ ਸਹੁੰ ਚੁਕਾਉਣਗੇ।

ਜ਼ਿਕਰਯੋਗ ਹੈ ਕਿ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ 8 ਨਵੰਬਰ ਨੂੰ ਲੁਧਿਆਣਾਂ ਵਿਖੇ ਸਹੁੰ ਚੁਕਾਈ ਗਈ ਸੀ।

ਇਹ ਵੀ ਪੜ੍ਹੋ- ਅਮਰੀਕੀ ਸਰਕਾਰ ਨੇ ਦਿਖਾਈ ਸਖ਼ਤੀ ; ਪਾਰਕਾਂ-ਸ਼ਾਪਿੰਗ ਮਾਲਾਂ 'ਚ ਘੁੰਮ ਰਹੇ ਲੋਕਾਂ ਨੂੰ ਫੜ ਕੇ ਕੀਤਾ ਜਾ ਰਿਹੈ Deport

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News