ਇੰਡੀਅਨ ਆਈਡਲ 2017 ਦੇ ਜੇਤੂ ਖੁਦਾ ਬਖਸ਼ ਨੇ ਪਾਈ ਵੋਟ (ਵੀਡੀਓ)

Sunday, Dec 30, 2018 - 02:20 PM (IST)

ਬਠਿੰਡਾ, ਸ੍ਰੀ ਮੁਕਤਸਰ ਸਾਹਿਬ (ਅਮਿਤ)— ਇੰਡੀਅਨ ਆਈਡਲ 2017 ਦੇ ਜੇਤੂ ਖੁਦਾ ਬਖਸ਼ ਪਿੰਡ ਬਾਦਲ ਵਿਚ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪਹੁੰਚੇ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰ ਨਾਲ ਗੱਲ ਕਰਦੇ ਹੋਏ ਕਿ ਉਨ੍ਹਾਂ ਨੇ ਪਹਿਲੀ ਵਾਰ ਵੋਟ ਪਾਈ ਹੈ ਅਤੇ ਉਹ ਕਾਫੀ ਖੁਸ਼ ਵੀ ਹਨ।

ਉਨ੍ਹਾਂ ਕਿਹਾ ਕਿ ਜੋ ਵੀ ਉਮੀਦਵਾਰ ਜਿੱਤ ਪ੍ਰਾਪਤ ਕਰਦਾ ਹੈ ਉਸ ਨੂੰ ਸਭ ਤੋਂ ਪਹਿਲਾਂ ਇਲਾਕੇ ਦਾ ਪੂਰਨ ਕਰਨਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਨਸ਼ਿਆਂ ਦੇ ਲਾਲਚ ਵਿਚ ਆ ਕੇ ਵੋਟ ਨਹੀਂ ਕਰਨੀ ਚਾਹੀਦੀ ਸਗੋਂ ਉਨ੍ਹਾਂ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨਾ ਚਾਹੀਦਾ ਹੈ।


author

cherry

Content Editor

Related News