ਪੰਚਾਇਤੀ ਚੋਣਾਂ ਨੇ ਮਿਲਵਾਇਆ ਬਾਦਲ ਪਰਿਵਾਰ (ਵੀਡੀਓ)

Sunday, Dec 30, 2018 - 01:56 PM (IST)

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵਲੋਂ ਪਿੰਡ ਬਾਦਲ ਵਿਖੇ ਆਪਣੇ ਵੋਟ ਦੀ ਵਰਤੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਬੂਥ ਨੰਬਰ-103 'ਚ ਆਪਣੀ ਵੋਟ ਦੀ ਵਰਤੋਂ ਕੀਤੀ। ਦੱਸ ਦੇਈਏ ਕਿ ਇਸ ਦੌਰਾਨ ਵੋਟ ਪਾਉਣ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਗੁਰਦਾਸ ਸਿੰਘ ਬਾਦਲ ਦੇ ਪੈਰਾਂ ਨੂੰ ਹੱਥ ਲੱਗਾ ਕੇ ਆਸ਼ੀਰਵਾਦ ਵੀ ਲਿਆ।


author

rajwinder kaur

Content Editor

Related News