ਦਵਿੰਦਰ ਸਿੰਘ ਘੁਬਾਇਆ ਨੇ ਪਾਈ ਵੋਟ

12/30/2018 1:29:09 PM

ਫਾਜ਼ਿਲਕਾ (ਸੇਤੀਆ) - ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵਲੋਂ ਆਪਣੇ ਜੱਦੀ ਪਿੰਡ ਘੁਬਾਇਆ 'ਚ ਆਪਣੇ ਵੋਟ ਦੀ ਵਰਤੋਂ ਕੀਤੀ ਗਈ। ਦੱਸ ਦੇਈਏ ਕਿ ਪੰਜਾਬ ਦੇ ਪਿੰਡਾਂ 'ਚ ਅੱਜ ਪੰਚਾਇਤੀ ਚੋਣਾਂ ਹੋ ਰਹੀਆਂ ਹਨ, ਜਿਸ ਦੇ ਸਬੰਧ 'ਚ ਸੂਬਾ ਚੋਣ ਕਮਿਸ਼ਨ ਵਲੋਂ ਕਈ ਤਰ੍ਹਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਪੰਚਾਇਤੀ ਚੋਣਾਂ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। 

rajwinder kaur

This news is Content Editor rajwinder kaur