ਵਿਧਾਨ ਸਭਾ ਹਲਕਾ ਦੀਨਾਨਗਰ ਦੇ ਵੱਖ-ਵੱਖ ਪਿੰਡਾਂ ਅੰਦਰ ਪੰਚਾਇਤੀ ਚੋਣਾਂ ਦਾ ਕੰਮ ਅਮਨ ਸ਼ਾਂਤੀ ਨਾਲ ਸ਼ੁਰੂ

Tuesday, Oct 15, 2024 - 08:50 AM (IST)

ਵਿਧਾਨ ਸਭਾ ਹਲਕਾ ਦੀਨਾਨਗਰ ਦੇ ਵੱਖ-ਵੱਖ ਪਿੰਡਾਂ ਅੰਦਰ ਪੰਚਾਇਤੀ ਚੋਣਾਂ ਦਾ ਕੰਮ ਅਮਨ ਸ਼ਾਂਤੀ ਨਾਲ ਸ਼ੁਰੂ

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਅੱਜ ਪੰਜਾਬ 'ਚ ਹੋ ਰਹੀਆਂ ਪੰਚਾਇਤੀ ਚੋਣਾਂ ਤਹਿਤ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਦੀਨਾਨਗਰ  ਦੇ ਵੱਖ-ਵੱਖ ਪਿੰਡਾਂ ਵਿੱਚ ਅੱਜ ਵੋਟਾਂ ਦਾ ਕੰਮ ਸਵੇਰੇ 8 ਵਜੇ ਅਮਨ ਸ਼ਾਂਤੀ ਨਾਲ ਸ਼ੁਰੂ ਹੋ ਗਿਆ ਹੈ। ਇਸ ਮੌਕੇ ਲੋਕਾਂ ਵਿੱਚ ਵੋਟਾਂ ਨੂੰ ਲੈ ਕੇ ਵੱਖ-ਵੱਖ ਪਿੰਡਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਲੋਕ ਸਵੇਰ ਤੋਂ ਹੀ ਵੋਟਾਂ ਪਾਉਣ ਲਈ ਲੰਮੀਆਂ ਲੰਮੀਆਂ ਲਾਈਨਾਂ ਵਿੱਚ ਲੱਗ ਗਏ ਹਨ।

ਇਹ ਵੀ ਪੜ੍ਹੋ-  ਗੁਰਦਾਸਪੁਰ ਜ਼ਿਲ੍ਹੇ 'ਚ ਵੋਟਿੰਗ ਸ਼ੁਰੂ, 882 ਸਰਪੰਚਾਂ ਦੀ ਹੋਵੇਗੀ ਚੋਣ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News