ਤਰਨਤਾਰਨ ਦੇ 4 ਪਿੰਡਾਂ ''ਚੋਂ ਪੰਚਾਇਤੀ ਚੋਣਾਂ ਮੁਲਤਵੀ
Friday, Jul 25, 2025 - 06:29 PM (IST)

ਤਰਨਤਾਰਨ- ਤਰਨਤਾਰਨ ਜ਼ਿਲ੍ਹੇ ਦੇ ਚਾਰ ਪਿੰਡਾਂ 'ਚ 27 ਜੁਲਾਈ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਅਚਾਨਕ ਰੱਦ ਕਰ ਦਿੱਤਾ ਗਿਆ ਹੈ। ਇਹ ਫੈਸਲਾ ਵੋਟਰ ਸੂਚੀਆਂ ਵਿੱਚ ਆਈਆਂ ਗੰਭੀਰ ਖਾਮੀਆਂ ਦੇ ਮੱਦੇਨਜ਼ਰ ਲਿਆ ਗਿਆ। ਜਿਹੜੇ ਪਿੰਡਾਂ 'ਚ ਚੋਣਾਂ ਮੁਲਤਵੀ ਕੀਤੀਆਂ ਗਈਆਂ ਹਨ, ਉਨ੍ਹਾਂ 'ਚ ਪਿੰਡ ਕੱਕਾ, ਪੰਡਿਆਲਾ, ਕਾਜ਼ੀਕੋਟ ਅਤੇ ਨਾਲਾਗੜ੍ਹ ਸ਼ਾਮਲ ਹਨ। ਸੂਤਰਾਂ ਅਨੁਸਾਰ ਵੋਟਰ ਸੂਚੀਆਂ ਦੀ ਜਾਂਚ ਦੌਰਾਨ ਕਈ ਗਲਤੀਆਂ ਅਤੇ ਅਣਮਿਲਦੇ ਰਿਕਾਰਡ ਸਾਹਮਣੇ ਆਏ, ਜਿਸ ਕਾਰਨ ਹਾਲ ਦੀ ਘੜੀ ਚੋਣਾਂ ਮੁਲਤਵੀ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8