ਪੰਚਾਇਤੀ ਚੋਣਾਂ 2024 : ਸ੍ਰੀ ਮੁਕਤਸਰ ਸਾਹਿਬ 'ਚ 12 ਵਜੇ ਤੱਕ ਹੋਈ 27.45 ਫ਼ੀਸਦੀ ਵੋਟਿੰਗ

Tuesday, Oct 15, 2024 - 01:21 PM (IST)

ਪੰਚਾਇਤੀ ਚੋਣਾਂ 2024 : ਸ੍ਰੀ ਮੁਕਤਸਰ ਸਾਹਿਬ 'ਚ 12 ਵਜੇ ਤੱਕ ਹੋਈ 27.45 ਫ਼ੀਸਦੀ ਵੋਟਿੰਗ

ਸ੍ਰੀ ਮੁਕਤਸਰ ਸਾਹਿਬ (ਰਿਣੀ) - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡਾਂ ਵਿੱਚ ਪੰਚਾਇਤੀ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ 227 ਗ੍ਰਾਮ ਪੰਚਾਇਤਾਂ ਦੀ ਚੋਣ ਲਈ 557 ਪੋਲਿੰਗ ਬੂਥ ਬਣਾਏ ਗਏ ਹਨ, ਜਿਹਨਾਂ 'ਤੇ ਲੋਕਾਂ ਵਲੋਂ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸ ਮੌਕੇ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ 'ਤੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸਵੇਰ ਹੁੰਦੇ ਸਾਰ ਹੀ ਵੋਟ ਪਾਉਣ ਲਈ ਲੋਕਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਹਨ।

12 ਵਜੇ ਤੱਕ ਵੋਟਿੰਗ
ਸ੍ਰੀ ਮੁਕਤਸਰ ਸਾਹਿਬ 'ਚ 12 ਵਜੇ ਤੱਕ ਹੋਈ 27.45 ਫ਼ੀਸਦੀ ਵੋਟਿੰਗ

ਇਹ ਵੀ ਪੜ੍ਹੋ - ਦੇਸ਼ ਭਰ 'ਚ ਸੜ ਰਿਹਾ ਸੀ ਰਾਵਣ, ਹਰਿਆਣਾ 'ਚ ਇਕੱਠੀਆਂ ਬਲੀਆਂ ਇੱਕੋ ਪਰਿਵਾਰ ਦੇ 8 ਜੀਆਂ ਦੀਆਂ ਚਿਖਾਵਾਂ

PunjabKesari

ਦੱਸ ਦੇਈਏ ਕਿ ਸੂਬੇ ਭਰ ਵਿਚ ਅੱਜ ਪੰਚਾਇਤੀ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ, ਜੋਕਿ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਸਾਰੇ 1209 ਪੋਲਿੰਗ ਕੇਂਦਰਾਂ ’ਤੇ ਸਵੇਰੇ ਪੋਲਿੰਗ ਸ਼ੁਰੂ ਹੋ ਗਈ ਹੈ। 

ਇਹ ਵੀ ਪੜ੍ਹੋ - ਵੱਡੀ ਵਾਰਦਾਤ: ਦੋਸਤਾਂ ਨਾਲ ਪਹਿਲਾਂ ਪਾਈ ਪੋਸਟ, ਫਿਰ ਗੁੱਸੇ 'ਚ ਪਤੀ ਨੇ ਕਰ 'ਤਾਂ ਪਤਨੀ ਤੇ ਸੱਸ ਦਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News