ਮੋਗਾ ਦੇ ਪਿੰਡ ਸਾਹੋਕੇ ''ਚ ਸਰਬ ਸੰਮਤੀ ਨਾਲ ਚੁਣਿਆ ਗਿਆ ਪੰਚਾਇਤ ਮੈਂਬਰ
Sunday, Jul 27, 2025 - 10:31 AM (IST)

ਸਮਾਲਸਰ (ਸੁਰਿੰਦਰ)- ਵਿਧਾਨ ਸਭਾ ਹਲਕਾ ਬਾਘਾ ਪੁਰਾਣਾ (ਮੋਗਾ) ਅਧੀਨ ਪੈਂਦੇ ਪਿੰਡ ਸਾਹੋਕੇ ਵਿਖੇ ਪਿਛਲੇ ਦਿਨੀਂ ਅਸਮਾਨੀ ਬਿਜਲੀ ਡਿੱਗਣ ਨਾਲ ਬਲਜਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਦੀ ਅਚਾਨਕ ਮੌਤ ਹੋ ਗਈ ਸੀ। ਇਥੇ ਖਾਲੀ ਹੋਈ ਸੀਟ ਨੂੰ ਭਰਨ ਲਈ ਮਾਨਯੋਗ ਚੋਣ ਕਮਿਸ਼ਨ ਵੱਲੋਂ ਅੱਜ ਕਰਵਾਈਆਂ ਜਾ ਰਹੀਆਂ ਜ਼ਿਮਨੀ ਚੋਣਾਂ ਦੌਰਾਨ ਸੁਖਜੀਤ ਸਿੰਘ ਪੁੱਤਰ ਮੇਜਰ ਸਿੰਘ ਨੂੰ ਸਰਬ ਸੰਮਤੀ ਨਾਲ ਪੰਚਾਇਤ ਮੈਂਬਰ ਚੁਣ ਲਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ! ਅਕਾਲੀ ਦਲ ਨਾਲ ਗਠਜੋੜ ’ਤੇ ਭਾਜਪਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e