ਜਲੰਧਰ ਦੇ ਇਸ ਸਕੂਲ 'ਚ ਭਲਕੇ ਛੁੱਟੀ ਦਾ ਐਲਾਨ, ਪ੍ਰੀਖਿਆ ਮੁਲਤਵੀ
09/21/2023 5:35:52 PM

ਜਲੰਧਰ- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੋਂ ਦੇ ਪੀ. ਏ. ਪੀ. ਸਥਿਤ ਸਕੂਲ ਵਿਚ 22 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦਾ ਪੀ. ਏ. ਪੀ. ਸਮਾਰੋਹ ਹੈ, ਜਿਸ ਕਾਰਨ ਪੀ. ਏ. ਪੀ. ਪ੍ਰਸ਼ਾਸਨ ਦੀ ਸਲਾਹ ਦੇ ਤਹਿਤ ਸਕੂਲ ਵਿਚ ਛੁੱਟੀ ਕੀਤੀ ਗਈ ਹੈ, ਉਥੇ ਹੀ 22 ਸਤੰਬਰ ਨੂੰ ਹੋਣ ਵਾਲੀ ਪ੍ਰੀਖਿਆ ਥਿਊਰੀ ਅਤੇ ਪ੍ਰੈਕਟੀਕਲ ਦੋਵੇਂ ਮੁਲਤਵੀ ਕਰ ਦਿੱਤੀਆਂ ਹਨ, ਜੋ 23 ਸਤੰਬਰ ਨੂੰ ਹੋਣਗੀਆਂ।
ਇਹ ਵੀ ਪੜ੍ਹੋ- ਜਲੰਧਰ ਦੇ ਮਸ਼ਹੂਰ ਕੱਪਲ ਦੀਆਂ ਇਕ ਤੋਂ ਬਾਅਦ ਇਕ ਇਤਰਾਜ਼ਯੋਗ ਵੀਡੀਓਜ਼ ਵਾਇਰਲ, ਪੁਲਸ ਨੇ ਲਿਆ ਸਖ਼ਤ ਐਕਸ਼ਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ