ਪੁੱਤ ਨੂੰ ਪੰਜਾਬ ਛੱਡ ਵਿਦੇਸ਼ ਗਏ ਮਾਪੇ, ਮਗਰੋਂ ਜੋ ਹੋਇਆ...
Monday, Apr 14, 2025 - 03:41 PM (IST)

ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੇ ਅਧੀਨ ਆਉਂਦੀ ਸ਼ਿਮਲਾ ਕਾਲੋਨੀ ਵਿਚ ਇਕ ਨੌਜਵਾਨ ਨੇ ਸ਼ੱਕੀ ਹਾਲਤ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਨਿਤਿਨ ਵਜੋਂ ਹੋਈ ਹੈ, ਜਿਸ ਦੀ ਉਮਰ 27 ਸਾਲ ਦੱਸੀ ਜਾ ਰਹੀ ਹੈ। ਉਸ ਦੇ ਮਾਤਾ-ਪਿਤਾ ਵਿਦੇਸ਼ ਵਿਚ ਰਹਿੰਦੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 16, 17 ਤੇ 18 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਪੜ੍ਹੋ ਪੂਰੀ ਖ਼ਬਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਜਸਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਨਿਤਿਨ ਵਜੋਂ ਹੋਈ ਹੈ ਤੇ ਉਸ ਦੇ ਮਾਪੇ ਵਿਦੇਸ਼ ਵਿਚ ਰਹਿੰਦੇ ਹਨ। ਪੁਲਸ ਵੱਲੋਂ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8