ਕਾਂਗਰਸ ਨੇ ਵਿਧਾਇਕ ਪਰਗਟ ਸਿੰਘ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

Tuesday, Aug 27, 2024 - 09:22 AM (IST)

ਚੰਡੀਗੜ੍ਹ (ਮਨਜੋਤ)- ਆਲ ਇੰਡੀਆ ਕਾਂਗਰਸ ਕਮੇਟੀ ਨੇ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਲਈ ਵਿਧਾਇਕ ਪਰਗਟ ਸਿੰਘ ਨੂੰ ਆਬਜ਼ਰਵਰ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਇਸ ਲਈ ਰਾਹੁਲ ਗਾਂਧੀ ਤੇ ਕੇ. ਸੀ. ਵੇਣੂਗੋਪਾਲ ਦਾ ਧੰਨਵਾਦ ਕੀਤਾ।

ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਰਹਿੰਦੇ ਭਾਰਤੀਆਂ ਨੂੰ ਵੱਡਾ ਝਟਕਾ! ਟਰੂਡੋ ਸਰਕਾਰ ਨੇ ਕਰ 'ਤਾ ਇਹ ਐਲਾਨ

ਉਨ੍ਹਾਂ ਕਿਹਾ ਕਿ ਮੈਂ ਵਧੀਆ ਸੇਵਾਵਾਂ ਦੇਣ ਲਈ ਵਚਨਬੱਧ ਹਾਂ ਤੇ ਆਉਣ ਵਾਲੀਆਂ ਚੋਣਾਂ ’ਚ ਸਾਡੇ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਹਰ ਕਾਂਗਰਸੀ ਵਰਕਰ ਨਾਲ ਮਿਲ ਕੇ ਕੰਮ ਕਰਾਂਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News