ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ ਕੀਤੀ ਮੁਲਾਕਾਤ
Tuesday, Oct 06, 2026 - 06:40 PM (IST)
ਚੰਡੀਗੜ੍ਹ - ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਕਾਂਗਰਸ ਦੇ ਲੋਕ ਸਭਾ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਅਹਿਮ ਮੁਲਾਕਾਤ ਦੌਰਾਨ ਉਨ੍ਹਾਂ ਦੇ ਨਾਲ ਤ੍ਰਿਪਤ ਰਜਿੰਦਰ ਬਾਜਵਾ, ਕਿੱਕੀ ਢਿੱਲੋਂ, ਰਾਣਾ ਗੁਰਜੀਤ, ਲਾਡੀ ਸ਼ੇਰਾਵਾਲੀਆ ਅਤੇ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ।
