ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਸ਼ੁਰੂ, ਹਰ ਅੱਖ ਹੰਝੂਆਂ ਨਾਲ ਨਮ (ਤਸਵੀਰਾਂ)

Thursday, Apr 27, 2023 - 01:00 PM (IST)

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਸ਼ੁਰੂ, ਹਰ ਅੱਖ ਹੰਝੂਆਂ ਨਾਲ ਨਮ (ਤਸਵੀਰਾਂ)

ਮੁਕਤਸਰ ਸਾਹਿਬ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਸ਼ੁਰੂ ਹੋ ਗਈ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਸੰਸਕਾਰ ਲਈ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਦੀ ਅੰਤਿਮ ਯਾਤਰਾ 'ਚ ਵੱਡੀ ਗਿਣਤੀ 'ਚ ਲੋਕ ਨਾਲ ਚੱਲ ਰਹੇ ਹਨ।

ਇਹ ਵੀ ਪੜ੍ਹੋ : ਇਸ ਟਰੈਕਟਰ-ਟਰਾਲੀ 'ਚ ਹੋਵੇਗੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ, ਦੇਖੋ ਹਵੇਲੀ ਤੋਂ ਸਿੱਧੀ ਵੀਡੀਓ

PunjabKesari

ਪਰਿਵਾਰ ਮੈਂਬਰ ਇਸ ਦੁੱਖ ਦੀ ਘੜੀ 'ਚ ਬੇਹੱਦ ਦੁਖੀ ਹਨ ਅਤੇ ਰਿਸ਼ਤੇਦਾਰਾਂ ਵੱਲੋਂ ਉਨ੍ਹਾਂ ਨੂੰ ਹੌਂਸਲਾ ਦਿੱਤਾ ਜਾ ਰਿਹਾ ਹੈ। ਸੁਖਬੀਰ ਬਾਦਲ ਦੀਆਂ ਅੱਖਾਂ ਵੀ ਹੰਝੂਆਂ ਨਾਲ ਭਿੱਜੀਆਂ ਦਿਖਾਈ ਦਿੱਤੀਆਂ। ਇਸ ਮੌਕੇ ਵੱਖ-ਵੱਖ ਸਿਆਸੀ ਆਗੂ ਅਤੇ ਹੋਰ ਸ਼ਖ਼ਸੀਅਤਾਂ ਵੀ ਪੁੱਜੀਆਂ ਹੋਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਮੌਜੂਦਾ ਤੇ ਸਾਬਕਾ ਵਿਧਾਇਕਾਂ ’ਤੇ 12 FIRs ਦਰਜ, ਕਰ ਰਹੇ ਅਦਾਲਤੀ ਕਾਰਵਾਈ ਦਾ ਸਾਹਮਣਾ

PunjabKesari
PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News