ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਬੂਲੀ ਹਾਰ, ਐਤਵਾਰ ਨੂੰ ਦੇਣਗੇ ਅਸਤੀਫਾ

03/11/2017 1:15:19 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਹਾਰ ਕਬੂਲਦਿਆਂ ਪੰਜਾਬ ਦੇ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੀ ਜਿੱਤ ''ਤੇ ਵਧਾਈ ਦਿੱਤੀ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ ਐਤਵਾਰ ਨੂੰ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦੇਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਕਾਂਗਰਸ ਪੰਜਾਬ ਨੂੰ ਵਧੀਆ ਪ੍ਰਸ਼ਾਸਨ ਮੁਹੱਈਆ ਕਰਵਾਏਗੀ।

Gurminder Singh

This news is Content Editor Gurminder Singh