ਚੰਡੀਗੜ੍ਹ : ਪਰਮਰਾਜ ਉਮਰਾਨੰਗਲ ਮਾਮਲੇ ''ਤੇ ਅਗਲੀ ਸੁਣਵਾਈ 11 ਅਪ੍ਰੈਲ ਨੂੰ
Tuesday, Apr 09, 2019 - 11:58 AM (IST)

ਚੰਡੀਗੜ੍ਹ (ਮਨਮੋਹਨ) : ਪੰਜਾਬ ਦੇ ਸਾਬਕਾ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਮਿਲੀ ਬਲੈਂਕੇਟ ਬੇਲ ਦੇ ਆਰਡਰ ਰੀਕਾਲ ਕਰਨ ਦੀ ਪੰਜਾਬ ਸਰਕਾਰ ਦੀ ਅਰਜ਼ੀ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਹਾਈਕੋਰਟ ਵਲੋਂ ਇਸ ਸਬੰਧੀ ਜਵਾਬ-ਤਲਬ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 11 ਅਪ੍ਰੈਲ ਨੂੰ ਹੋਣੀ ਤੈਅ ਕੀਤੀ ਹੈ।