ਬੇਅਦਬੀ ਮਾਮਲੇ 'ਚ ਪਰਮਰਾਜ ਉਮਰਾਨੰਗਲ ਨੂੰ ਹਾਈਕੋਰਟ ਵਲੋਂ ਰਾਹਤ
Friday, Mar 29, 2019 - 03:14 PM (IST)
ਚੰਡੀਗੜ੍ਹ : ਬੇਅਦਬੀ ਮਾਮਲੇ 'ਚ ਦੋਸ਼ੀ ਸਾਬਕਾ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਰਾਹਤ ਦਿੱਤੀ ਗਈ ਹੈ। ਉਮਰਾਨੰਗਲ ਖਿਲਾਫ ਕੋਈ ਵੀ ਕਾਰਵਾਈ ਕੀਤੇ ਜਾਣ ਤੋਂ 7 ਦਿਨ ਪਹਿਲਾਂ ਨੋਟਿਸ ਦਿੱਤੇ ਜਾਣ ਦੇ ਹਾਈਕੋਰਟ ਦੇ ਹੁਕਮ ਖਿਲਾਫ ਪੰਜਾਬ ਸਰਕਾਰ ਦੀ ਅਰਜ਼ੀ 'ਤੇ ਸ਼ੁੱਕਰਵਾਰ ਨੂੰ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਪਹਿਲਾਂ ਵਾਲੇ ਹੁਕਮ ਜਾਰੀ ਰੱਖਦੇ ਹੋਏ ਉਮਰਾਨੰਗਲ ਨੂੰ 23 ਅਪ੍ਰੈਲ ਤੱਕ ਬਲੈਂਕੇਟ ਬੇਲ ਜਾਰੀ ਕਰ ਦਿੱਤੀ ਹੈ।
Related News
ਟਾਂਡਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਬਲਵਿੰਦਰ ਦੇ ਮਾਮਲੇ 'ਚ ਨਵੀਂ ਅਪਡੇਟ! ਮੁੱਖ ਸ਼ੂਟਰਾਂ ਨੂੰ ਪਨਾਹ ਦੇਣ ਵਾਲੇ ਗ੍ਰਿਫ਼ਤਾ
