ਪ੍ਰਤਾਪ ਬਾਜਵਾ ਨੇ ਰਮੇਸ਼ ਪੋਖਰਿਆਲ ਨੂੰ ਇਮਤਿਹਾਨ ਸਬੰਧੀ ਫੈਸਲੇ ''ਤੇ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ

Wednesday, Jul 22, 2020 - 05:58 PM (IST)

ਪ੍ਰਤਾਪ ਬਾਜਵਾ ਨੇ ਰਮੇਸ਼ ਪੋਖਰਿਆਲ ਨੂੰ ਇਮਤਿਹਾਨ ਸਬੰਧੀ ਫੈਸਲੇ ''ਤੇ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ

ਜਲੰਧਰ/ ਚੰਡੀਗੜ੍ਹ: ਕਾਂਗਰਸ ਦੇ ਰਾਜ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਡਾ. ਰਾਮੇਸ਼ ਪੋਖਰਿਆਲ ਨਿਸ਼ਾਂਕ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਮਨੁੱਖੀ ਵਸੀਲੇ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਦੇ ਕਾਰਨ ਉਹ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸਬੰਧੀ ਲਏ ਗਏ ਫੈਸਲੇ 'ਤੇ ਮੁੜ ਵਿਚਾਰ ਕਰਨ। ਕਿਉਂਕਿ ਦੇਸ਼ 'ਚ ਕੋਰੋਨਾ ਵਾਇਰਸ ਦੇ ਕੇਸ 11 ਲੱਖ ਤੋਂ ਪਾਰ ਹੋ ਚੁੱਕੇ ਹਨ ਅਤੇ ਦੇਸ਼ 'ਚ ਰੋਜ਼ਾਨਾਂ 30,000 ਤੋਂ ਵੱਧ ਕੇਸ ਆ ਰਹੇ ਹਨ।

PunjabKesari

 

 


author

Shyna

Content Editor

Related News