Big Breaking : ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ ਕੁਮਾਰ ਰਾਜਸਥਾਨ ਤੋਂ ਗ੍ਰਿਫ਼ਤਾਰ

Wednesday, Oct 14, 2026 - 08:40 AM (IST)

Big Breaking : ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ ਕੁਮਾਰ ਰਾਜਸਥਾਨ ਤੋਂ ਗ੍ਰਿਫ਼ਤਾਰ

ਮਾਨਸਾ : ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪੰਜਾਬ ਪੁਲਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਗੋਲੀ ਮਾਰਨ ਵਾਲੇ ਮੁੱਖ ਦੋਸ਼ੀ ਅਸ਼ਵਨੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਪੁਲਸ ਨੇ ਅਸ਼ਵਨੀ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਸਣੇ ਇਨ੍ਹਾਂ 5 ਸੂਬਿਆਂ ਨੂੰ ਕੇਂਦਰ ਦੀ ਸਖ਼ਤ ਚਿਤਾਵਨੀ

PunjabKesari

ਦੱਸ ਦੇਈਏ ਕਿ ਪਰਵਿੰਦਰ ਝੋਟਾ ਕਤਲ ਮਾਮਲੇ ਦੀ ਕਾਰਵਾਈ ਪੁਲਸ ਵਲੋਂ ਕੀਤੀ ਜਾ ਰਹੀ ਹੈ। ਬੀਤੇ ਦਿਨ ਪੁਲਸ ਨੇ ਮੁੱਖ ਮੁਲਜ਼ਮ ਅਸ਼ਵਨੀ ਦੀ ਮਦਦ ਕਰਨ ਵਾਲੇ ਇੱਕ ਮੁੱਖ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਐੱਫਆਈਆਰ ਦਰਜ ਕਰ ਲਈ ਸੀ। 

ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ; ਚੌਕੀਦਾਰਾਂ ਨੂੰ ਲੈ ਕੇ CM ਯੋਗੀ ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News