ਪਰਵਿੰਦਰ ਸਿੰਘ ਝੋਟਾ ਦਾ ਭਲਕੇ ਹੋਵੇਗਾ ਸਸਕਾਰ, ਕਮੇਟੀ ਨੇ ਤੈਅ ਕੀਤੀ ਜਗ੍ਹਾ

Friday, Nov 06, 2026 - 06:21 PM (IST)

ਪਰਵਿੰਦਰ ਸਿੰਘ ਝੋਟਾ ਦਾ ਭਲਕੇ ਹੋਵੇਗਾ ਸਸਕਾਰ, ਕਮੇਟੀ ਨੇ ਤੈਅ ਕੀਤੀ ਜਗ੍ਹਾ

ਮਾਨਸਾ : ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ ਭਲਕੇ 7 ਨਵੰਬਰ ਸ਼ਨੀਵਾਰ ਨੂੰ ਹੋਣ ਜਾ ਰਿਹਾ ਹੈ। ਪਰਵਿੰਦਰ ਦੇ ਪਰਿਵਾਰ ਅਤੇ ਕਮੇਟੀ ਨੇ ਫੈਸਲਾ ਲਿਆ ਹੈ ਕਿ ਪਰਵਿੰਦਰ ਦਾ ਸਸਕਾਰ ਉਨ੍ਹਾਂ ਦੇ ਆਪਣੇ ਖੇਤਾਂ ਵਿਚ ਹੀ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਪੀਜੀਆਈ ਵਿਚ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਦੀ ਪ੍ਰਕਿਰਿਆ ਤੋਂ ਬਾਅਦ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਪਰਿਵਾਰ ਦੀ ਇੱਛਾ ਅਨੁਸਾਰ ਅੰਤਿਮ ਸਸਕਾਰ ਉਨ੍ਹਾਂ ਦੇ ਆਪਣੇ ਖੇਤਾਂ ਵਿਚ ਕੀਤਾ ਜਾਵੇਗਾ।


author

Gurminder Singh

Content Editor

Related News