ਵੱਡੀ ਖ਼ਬਰ : ਜਬਰ-ਜ਼ਿਨਾਹ ਦੇ ਦੋਸ਼ੀ ਪਾਸਟਰ ਬਜਿੰਦਰ ਸਿੰਘ ਨੂੰ ਉਮਰਕੈਦ ਦੀ ਸਜ਼ਾ
Tuesday, Apr 01, 2025 - 11:51 AM (IST)

ਮੋਹਾਲੀ : ਜਬਰ-ਜ਼ਿਨਾਹ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਗਏ ਪਾਸਟਰ ਬਜਿੰਦਰ ਸਿੰਘ ਨੂੰ ਮੋਹਾਲੀ ਦੀ ਅਦਾਲਤ ਨੇ ਉਮਰਕੈਦ ਦੀ ਸਜ਼ਾ ਸੁਣਾਈ ਹੈ। ਜ਼ੀਰਕਪੁਰ ਦੀ ਔਰਤ ਵਲੋਂ ਲਾਏ ਜਬਰ-ਜ਼ਿਨਾਹ ਦੇ ਦੋਸ਼ਾਂ ਮਗਰੋਂ ਪਾਸਟਰ ਬਜਿੰਦਰ ਸਿੰਘ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ।