ਵੱਡੀ ਖ਼ਬਰ : ਪਾਸਟਰ ਬਜਿੰਦਰ ਸਿੰਘ ਜਬਰ-ਜ਼ਿਨਾਹ ਦੇ ਮਾਮਲੇ 'ਚ ਦੋਸ਼ੀ ਕਰਾਰ, ਸੁਣਾਈ ਜਾਵੇਗੀ ਸਜ਼ਾ

Friday, Mar 28, 2025 - 03:14 PM (IST)

ਵੱਡੀ ਖ਼ਬਰ : ਪਾਸਟਰ ਬਜਿੰਦਰ ਸਿੰਘ ਜਬਰ-ਜ਼ਿਨਾਹ ਦੇ ਮਾਮਲੇ 'ਚ ਦੋਸ਼ੀ ਕਰਾਰ, ਸੁਣਾਈ ਜਾਵੇਗੀ ਸਜ਼ਾ

ਮੋਹਾਲੀ : ਪਾਸਟਰ ਬਜਿੰਦਰ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਬਰ-ਜ਼ਿਨਾਹ ਦੇ ਮਾਮਲੇ 'ਚ ਪਾਸਟਰ ਬਜਿੰਦਰ ਸਿੰਘ ਨੂੰ ਮੋਹਾਲੀ ਦੀ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਪਾਸਟਰ 'ਤੇ ਜ਼ੀਰਕਪੁਰ ਦੀ ਔਰਤ ਨੇ ਜਬਰ-ਜ਼ਿਨਾਹ ਦੇ ਇਲਜ਼ਾਮ ਲਾਏ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਚਿਤਾਵਨੀ ਜਾਰੀ! ਖ਼ਪਤਕਾਰਾਂ ਕੋਲ ਸਿਰਫ...

ਦੱਸਿਆ ਜਾ ਰਿਹਾ ਹੈ ਪਾਸਟਰ ਬਜਿੰਦਰ ਸਿੰਘ ਨੂੰ 1 ਅਪ੍ਰੈਲ ਨੂੰ ਅਦਾਲਤ ਵਲੋਂ ਸਜ਼ਾ ਸੁਣਾਈ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦਾ ਅੱਜ ਆਖ਼ਰੀ ਦਿਨ, ਜਾਣੋ ਸਦਨ 'ਚ ਕੀ-ਕੀ ਹੋਵੇਗਾ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News