ਕਾਂਗਰਸ ਦੇ ਦਿੱਗਜ ਨੇਤਾ ਅਨਿਲ ਵਿੱਜ ਦਾ ਦਿਹਾਂਤ

10/13/2020 10:47:00 AM

ਪਠਾਨਕੋਟ (ਅਦਿੱਤਿਆ) : ਕਾਂਗਰਸ ਦੇ ਦਿੱਗਜ ਨੇਤਾ ਅਨਿਲ ਵਿੱਜ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ ਹੈ। ਉਹ ਪਠਾਨਕੋਟ ਦੇ ਵਿਧਾਇਕ ਅਮਿਤ ਵਿੱਜ ਦੇ ਪਿਤਾ ਸਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਅਮਿਤ ਵਿੱਜ ਅਤੇ ਅਸੀਸ ਵਿੱਜ ਉਨ੍ਹਾਂ ਦੇ ਦੋਵੇਂ ਪੁੱਤਰਾਂ ਨਾਲ ਅਫ਼ਸੋਸ ਕਰਨ ਵਾਲਿਆ ਦਾ ਤਾਂਤਾ ਲੱਗ ਗਿਆ। ਦੱਸਿਆ ਜਾ ਰਿਹਾ ਹੈ ਅਨਿਲ ਵਿੱਜ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4 ਵਜੇ ਸਿਵਲ ਹਸਪਤਾਲ ਦੇ ਸਾਹਮਣੇ ਵਾਲੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਜਨਾਨੀ ਦੀ ਬਿਨਾਂ ਕੱਪੜਿਆਂ ਤੋਂ ਲਾਸ਼ ਬਰਾਮਦ, ਸਰੀਰ 'ਤੇ ਹੈਵਾਨੀਅਤ ਦੇ ਨਿਸ਼ਾਨ, ਅੱਖਾਂ ਵੀ ਕੱਢੀਆਂ


Baljeet Kaur

Content Editor

Related News