ਤਰਨਤਾਰਨ : ਨਾਮਜ਼ਦਗੀਆਂ ਨੂੰ ਲੈ ਕੇ ਆਪਸ 'ਚ ਭਿੜੇ ਕਾਂਗਰਸੀ
Monday, Dec 17, 2018 - 12:53 PM (IST)
ਪੱਟੀ (ਵਿਜੇ) : ਵਿਧਾਨ ਸਭਾ ਹਲਕਾ ਪੱਟੀ 'ਚ ਨਾਮਜ਼ਦਗੀ ਪੱਤਰ ਦਾਖਲ ਕਰਨ ਨੂੰ ਲੈ ਕੇ ਕਾਂਗਰਸੀਆਂ ਦੇ ਆਪਸ 'ਚ ਭਿੜਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਤਰਨਤਾਰਨ 'ਚ ਸਰਬਸੰਮਤੀ ਨਾਲ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਜੋ ਸਰਪੰਚ ਚੁਣਿਆ ਗਿਆ ਸੀ। ਉਸ ਦਾ ਪਿੰਡ ਵਾਸੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਹ ਸਰਪੰਚ ਮਨਜ਼ੂਰ ਨਹੀਂ ਹੈ ਤੇ ਅੱਜ ਉਹ ਅਲੱਗ ਤੌਰ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣਗੇ।
