ਪਟਿਆਲਾ: ''ਆਪ'' ਉਮੀਦਵਾਰ ਨੀਨਾ ਮਿੱਤਲ ਨੇ ਭਰਿਆ ਨਾਮਜ਼ਦਗੀ ਪੱਤਰ

Thursday, Apr 25, 2019 - 01:45 PM (IST)

ਪਟਿਆਲਾ: ''ਆਪ'' ਉਮੀਦਵਾਰ ਨੀਨਾ ਮਿੱਤਲ ਨੇ ਭਰਿਆ ਨਾਮਜ਼ਦਗੀ ਪੱਤਰ

ਪਟਿਆਲਾ (ਇੰਦਰਜੀਤ ਬਖਸ਼ੀ)—ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਨਾ ਮਿੱਤਲ ਨੇ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਕਮ ਚੋਣ ਅਫਸਰ ਰੋਲ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਭਗਵੰਤ ਮਾਨ, ਡਾ. ਬਲਬੀਰ ਤੇ ਸਮੁੱਚੀ ਲੀਡਰਸ਼ਿਪ ਮੌਜੂਦ ਸੀ।


author

Shyna

Content Editor

Related News