ਵੱਖ-ਵੱਖ ਥਾਵਾਂ ਦੀ ਛਾਪੇਮਾਰੀ ਦੌਰਾਨ ਬਰਾਮਦ ਹੋਏ 1 ਕਰੋੜ 90 ਲੱਖ, 4 ਕਾਬੂ

Thursday, May 02, 2019 - 06:03 PM (IST)

ਵੱਖ-ਵੱਖ ਥਾਵਾਂ ਦੀ ਛਾਪੇਮਾਰੀ ਦੌਰਾਨ ਬਰਾਮਦ ਹੋਏ 1 ਕਰੋੜ 90 ਲੱਖ, 4 ਕਾਬੂ

ਪਟਿਆਲਾ (ਬਲਜਿੰਦਰ) - ਪਟਿਆਲਾ ਦੀ ਪੁਲਸ ਨੇ ਵੱਖ-ਵੱਖ ਥਾਵਾਂ ਦੀ ਛਾਪੇਮਾਰੀ ਕਰਦੇ ਹੋਏ 4 ਵਿਅਕਤੀਆਂ ਨੂੰ ਇਕ ਕਰੋੜ 90 ਲੱਖ ਰੁਪਏ ਦੀ ਨਕਦੀ ਸਣੇ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਸੁਰਿੰਦਰਪਾਲ, ਨਿਰਮਲ ਸਿੰਘ, ਅਮਰੀਕ ਸਿੰਘ ਅਤੇ ਮੁਹਮੰਦ ਵਜੋਂ ਹੋਈ ਹੈ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਪੁਲਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਪੁਲਸ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਸੁਰਿੰਦਰਪਾਲ ਤੋਂ 40 ਲੱਖ, ਮੁਹੰਮਦ ਸੰਗੀਤ ਤੋਂ 20 ਲੱਖ, ਅਮਰੀਕ ਸਿੰਘ ਤੋਂ 30 ਲੱਖ ਅਤੇ ਨਿਰਮਲ ਸਿੰਘ ਤੋਂ ਇਕ ਕਰੋੜ ਰੁਪਏ ਬਰਾਮਦ ਹੋਏ ਹਨ।


author

rajwinder kaur

Content Editor

Related News